dsssfeedback@gmail.com
 97284-30958


???? ???? ??? ????? ?? ?? 350??? ????? ?????? ?????

Posted on: 21-09-2025

*ਜਰੂਰੀ ਸੂਚਨਾ* ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਅਵਸਰ ਨੂੰ ਸਮਰਪਿਤ ਸਕੂਲ ਵੱਲੋਂ ਵਿਸ਼ੇਸ਼ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਲਈ ਜਮਾਤ 6ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਇਹ ਲਾਜ਼ਮੀ ਹੈ ਕਿ ਉਹ ਲੇਖ ਰਚਨਾ, ਪੇਂਟਿੰਗ, ਕਵਿਤਾ ਜਾਂ ਹੋਰ ਰਚਨਾਤਮਕ ਰਚਨਾਵਾਂ ਤਿਆਰ ਕਰਕੇ 24/09/2025 ਨੂੰ ਸਕੂਲ ਵਿੱਚ ਲੈ ਕੇ ਆਉਣ। ਇਸ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੇ ਅਧਾਰ ਚੋਣਵੇਂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਨੂੰ ਅਤਿ ਜਰੂਰੀ ਸਮਝਿਆ ਜਾਵੇ ਸਭ ਦੀ ਭਾਗੀਦਾਰੀ ਜ਼ਰੂਰੀ ਹੈ। ਧੰਨਵਾਦ ਸਹਿਤ।